ਪ੍ਰਮੁੱਖ ਖਬਰਾਂ

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ….

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ….

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ….

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ।….

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ  ਵੋਟਿੰਗ : ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ….

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ….

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200….

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ….

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ….

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ।….

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ….

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ  ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ  ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ….