ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ ‘ਤੇ ਦੋਸ਼ ਲਾਉਣ ਅਤੇ ਆਪਣੇ ‘ਚਮਚਿਆਂ’ ਦੇ ਲਿਖੇ ਟਵੀਟ ਕਾਪੀ-ਪੇਸਟ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ
ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਅਤੇ ਸਿਆਸੀ ਦੋਸ਼ਬਾਜ਼ੀ ਕਰਨ…
