Month: January 2024

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ \’ਤੇ ਅਫਸੋਸ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ \’ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ…

ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ…

ਮਾਲਦੀਵ ਤੇ ਵਰਸਿਆ ਲੋਕਾਂ ਦਾ ਗੁੱਸਾ, ਭਾਰਤੀ ਲੋਕਾਂ ਨੇ 8000 ਤੋਂ ਜ਼ਿਆਦਾ ਹੋਟਲ ਬੁੱਕਿੰਗ , 2500 ਫਲਾਈਟ ਟਿਕਟ ਕੈਂਸਿਲ ਕੀਤੀਆਂ

ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਤੋਂ ਬਾਅਦ, ਭਾਰਤੀ ਕੰਪਨੀ Easy My Trip ਨੇ ਭਾਰਤ ਤੋਂ ਮਾਲਦੀਵ ਦੀਆਂ ਸਾਰੀਆਂ ਹੀ ਉਡਾਣਾ ਰੱਦ ਕਰ ਦਿੱਤੀਆਂ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ – ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ…

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ * ਪੰਜਾਬ ਸਰਕਾਰ ਵੱਲੋਂ ਅਜਿਹੀਆਂ…

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ…

ਅਰਜੁਨ ਐਵਾਰਡੀ ਪੰਜਾਬ ਦੇ ਡੀਐਸਪੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ।

ਜਲੰਧਰ: ਪੰਜਾਬ ਆਰਮਡ ਪੁਲਿਸ ਵਿੱਚ ਤਾਇਨਾਤ ਅਰਜੁਨ ਐਵਾਰਡੀ ਡੀਐਸਪੀ ਦਲਬੀਰ ਸਿੰਘ, ਸੋਮਵਾਰ ਤੜਕੇ ਬਸਤੀ ਬਾਵਾ ਖੇਲ ਨਹਿਰ ਨੇੜੇ ਭੇਤਭਰੇ ਹਾਲਾਤਾਂ ਵਿੱਚ ਸਿਰ ਵਿੱਚ ਸੱਟ ਨਾਲ ਮ੍ਰਿਤਕ ਪਾਇਆ ਗਿਆ। ਪੁਲਿਸ ਅਧਿਕਾਰੀਆਂ…

Paytm ਨੇ ਲਿਆਂਦਾ ਨਵਾਂ ਫੀਚਰ, ਸਕੈਨ ਕਰਕੇ ਹੋਵੇਗਾ ਭੁਗਤਾਨ

ਨਵੇਂ ਸਾਲ ਤੋਂ ਇਸ ਫੀਚਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨਾਲ ਪੇਟੀਐਮ ਉਪਭੋਗਤਾਵਾਂ ਨੂੰ ਕਾਫੀ ਫਾਇਦਾ ਮਿਲੇਗਾ। ਇਸਦੀ ਸ਼ੁਰੂਆਤ ਲਈ ਫਿਲਹਾਲ ਲਿਮਿਟਿਡ ਉਪਭੋਗਤਾ ਲਾਭ ਲੈ ਸਕਣਗੇ। ਡਿਜੀਟਲ ਪੇਮੈਂਟ…

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ

ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ…

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ…

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ…