Month: February 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ…

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ…

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ…

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ…

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ…

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ \’ਏ\’ ਗ੍ਰੇਡ

ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ \’ਏ\’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ…

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।