Month: February 2024

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ…

ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ \’ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ…

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ…

ਗੈਰ-ਕਾਨੂੰਨੀ ਤੌਰ \’ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253,…

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ…

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ…

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ…