Month: February 2024

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ…

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ \’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ \’ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ…

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼…

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ…

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ…

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ…

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ…

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ…

ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਰਾਸਤ-ਏ-ਕਾਫ਼ਲਾ ਦਾ ਬਣਨਗੀਆਂ ਸਿੰਗਾਰ : ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਜੋ ਗਣਤੰਤਰਤਾ ਦਿਵਸ ਮੌਕੇ ਦਿੱਲੀ ਵਿਖੇ ਪਰੇਡ ਦਾ ਹਿੱਸਾ ਬਣਨੀਆਂ ਸਨ, ਹੁਣ ਇਹ ਝਾਕੀਆਂ ਇੱਥੇ ਵਿਰਾਸਤੀ ਪਿੰਡ ਜੈਪਾਲਗੜ੍ਹ…

ਚੋਣਾਂ ਦੀ ਤਿਆਰੀ – ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ…

ਭਾਸ਼ਾ ਵਿਭਾਗ ਵੱਲੋਂ “ਤ੍ਰੈ-ਭਾਸ਼ੀ ਕਵੀ ਦਰਬਾਰ“ ਦਾ ਆਯੋਜਿਤ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ…