Month: March 2024

ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵੱਲੋਂ ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਕਿਸਾਨਾਂ ਨੂੰ ਮੁਹੱਈਆ…

ਲੁਧਿਆਣਾ ਪ੍ਰਸਾਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ।…

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ…

ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਨਿਰਦੇਸ਼, ਚੋਣ ਸੰਬੰਧੀ ਪ੍ਰਿੰਟਿੰਗ ਸਮੱਗਰੀ \’ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਲਾਜ਼ਮੀ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ \’ਤੇ ਮਾਤਰਾ, ਉਨ੍ਹਾਂ…

ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ

ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ…

ਡਿਪਟੀ ਕਮਿਸ਼ਨਰ ਸਾਹਨੀ ਵਲੋਂ \’ਲੁਧਿਆਣਾ ਦੇ ਆਲੇ-ਦੁਆਲੇ ਜੰਗਲ\’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ \’ਲੁਧਿਆਣਾ ਦੇ ਆਲੇ-ਦੁਆਲੇ ਜੰਗਲ\’ ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ…

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ…