Month: March 2024

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ…

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ…

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।…

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ…

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ…

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।…

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ – ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ…

ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ…

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ…

ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ…