Month: May 2024

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ…

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ…

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬ੍ਰਿਟਿਸ਼ ਸੰਸਦ ਭੰਗ ਕੀਤੀ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ (British Prime Minister Rishi Sunak) ਨੇ ਬ੍ਰਿਟਿਸ਼ ਸੰਸਦ ਭੰਗ ਕਰ ਦਿੱਤੀ ਹੈ। ਇਸ ਨਾਲ ਬ੍ਰਿਟੇਨ (British) ਦੀ ਸੰਸਦ \’ਚ 650 ਸੰਸਦ ਮੈਂਬਰਾਂ ਦੀਆਂ ਸੀਟਾਂ…

ਨੌਜਨਾਨ ਵੋਟਰਾਂ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ‘ਯੂਥ ਚੱਲਿਆ ਬੂਥ’ ਥੀਮ ਉੱਪਰ ਇੱਕ ਵੋਟਰ ਜਾਗਰੂਕਤਾ ਮਾਰਚ ਦਾ ਆਯੋਜਨ

ਜਿਲ੍ਹੇ ਦੇ ਨੌਜਨਾਨ ਵੋਟਰਾਂ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ‘ਯੂਥ ਚੱਲਿਆ ਬੂਥ’ ਥੀਮ ਉੱਪਰ ਇੱਕ ਵੋਟਰ ਜਾਗਰੂਕਤਾ ਮਾਰਚ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ…

ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਵੈਬ ਕੈਮਰਿਆਂ ਰਾਹੀਂ ਜਿਲ੍ਹਾ ਪ੍ਰਸ਼ਾਸਨ ਰੱਖੇਗਾ ਤਿੱਖੀ ਨਜ਼ਰ

ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਆਪ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਹਰੇਕ ਬੂਥ ਉਤੇ ਕੈਮਰੇ ਲਗਾ ਕੇ ਉਨਾਂ ਦਾ ਸਿੱਧਾ ਪ੍ਰਸਾਰਣ ਆਪ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦਾ ਦਾਅਵਾ, ਸਾਰੀਆਂ 11 ਸੀਟਾਂ \’ਤੇ ਖਿੜੇਗਾ ਕਮਲ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ (Former Chief Minister Manohar Lal) ਵੱਲੋਂ ਜਾਅਲੀ ਵੋਟਿੰਗ (Fake Voting) ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਬਿਆਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ…

ਪੰਜਾਬ ਵਿੱਚ ਕਰੀਬ ਇੱਕ ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਬੰਦ ਹੋਵੇਗਾ

ਪੰਜਾਬ ਵਿੱਚ ਕਰੀਬ ਇੱਕ ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ, ਇਸ ਦੇ ਨਾਲ ਹੀ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਟਾਰ ਪ੍ਰਚਾਰਕਾਂ…

ਵਿਜੀਲੈਂਸ ਨੇ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ…

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਸੰਜੇ ਸਿੰਘ ਨੇ ਇੱਥੇ…

ਜੂਨ-ਸਤੰਬਰ ਦਰਮਿਆਨ ਆਮ ਨਾਲੋਂ ਵੱਧ ਬਾਰਸ਼ ਦੀ ਸੰਭਾਵਨਾ

ਦੱਖਣ-ਪੱਛਮੀ ਮਾਨਸੂਨ ਦੇ ਕੇਰਲ ਵਿੱਚ ਕਿਸੇ ਵੀ ਸਮੇਂ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਸਮੁੰਦਰ ਦਾ…

ਲਹਿਰਾਗਾਗਾ ਤੇ ਦਿੜ੍ਹਬਾ \’ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, \’ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਮੀਤ ਹੇਅਰ ਲਈ ਮੰਗੀਆਂ ਵੋਟਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਆਪਣੀ ਵਿਸ਼ਾਲ ਜਨਤਕ ਰੈਲੀ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਹਿਰਾਗਾਗਾ ਅਤੇ…

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ…