Month: May 2024

ਕੋਲਕਾਤਾ ਨਾਈਟ ਰਾਈਡਰਸ ਨੇ ਤੀਜੀ ਵਾਰੀ ਜਿੱਤਿਆ ਇੰਡੀਅਨ ਪ੍ਰੀਮੀਅਰ ਲੀਗ 2024 ਦਾ ਖਿਤਾਬ

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਐਤਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ 2024 (Indian Premier League 2024) ਦੇ ਇਕਪਾਸੜ ਫਾਈਨਲ ’ਚ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਨੂੰ ਅੱਠ ਵਿਕਟਾਂ ਨਾਲ ਹਰਾ ਕੇ…

ਚੱਕਰਵਾਤੀ ਤੂਫਾਨ \’ਰੇਮਾਲ\’ ਨੇ ਬੰਗਲਾਦੇਸ਼ ਅਤੇ ਪੱਛਮੀ ਬੰਗਾਲ ਨੇ ਲਿਆਂਦੀ ਤਬਾਹੀ

\’ਰੇਮਲ\’, ਜੋ ਕਿ ਇੱਕ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਬਦਲ ਗਿਆ ਹੈ। ਐਤਵਾਰ ਰਾਤ ਨੂੰ ਬੰਗਲਾਦੇਸ਼ ਅਤੇ ਪੱਛਮੀ ਬੰਗਾਲ ਦੇ ਤੱਟਾਂ ਨਾਲ ਟਕਰਾ ਗਿਆ ਹੈ, ਇਸ ਕਾਰਨ ਭਾਰੀ ਤਬਾਹੀ ਹੋਣ ਦੀਆਂ…

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ…

ਗੁਜਰਾਤ ਦੇ ਰਾਜਕੋਟ ਦੇ ਗੇਮ ਜ਼ੋਨ ‘ਚ ਲੱਗੀ ਭਿਆਨਕ ਅੱਗ 12 ਬੱਚਿਆਂ ਸਮੇਤ 24 ਲੋਕਾਂ ਦੀ ਮੌਤ

ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ (Kalavard Road) ‘ਤੇ ਸਥਿਤ ਟੀਆਰਪੀ ਗੇਮ ਜ਼ੋਨ (TRP game zone) ‘ਚ ਸ਼ਨੀਵਾਰ ਸ਼ਾਮ 5.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12…

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਹੋਈ 65 ਫੀਸਦੀ ਵੋਟਿੰਗ

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ (Lok Sabha Seats) ’ਤੇ ਸਨਿਚਰਵਾਰ 65 ਫੀ ਸਦੀ ਵੋਟਿੰਗ ਹੋਈ। 2019 ’ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤੀਆਂ ਸਨ। ਖੱਟਰ,…

ਸਕਿਨ ਨੂੰ ਖੂਬਸੂਰਤ ਅਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਕਰੋ ਇਹ ਆਪਣੀ ਡਾਈਟ \’ਚ ਸ਼ਾਮਲ

ਚੀਆ ਸੀਡਜ਼ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਸਕਿਨ ਦੀ ਚਮਕ ਅਤੇ ਖੂਬਸੂਰਤੀ ਵਿੱਚ ਵਾਧਾ ਕਰ ਸਕਦਾ ਹੈ। ਇਹ ਸੀਡਜ਼ ਐਂਟੀਆਕਸਿਡੈਂਟਸ, ਓਮੇਗਾ-3 ਫੈਟੀ ਐਸਿਡਸ, ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ,…

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ \”ਇਸ ਵਾਰ 70 ਪਾਰ\” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ \’ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ \”ਇਸ ਵਾਰ 70 ਪਾਰ\” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ…

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ

ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ…

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂਆਂ…

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ…

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ…

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ (ਆਈ.ਐਲ.ਆਰ) ਪੰਜਾਬ ਅਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ…

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ…