Month: May 2024

ਇੱਕ ਲੱਖ ਤੋਂ ਵੱਧ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਤਿਹ ਰੈਲੀ ਵਿੱਚ ਭਾਗ ਲਿਆ

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੀਤੀ ਗਈ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਮੋਦੀ ਦੀ ਗਾਰੰਟੀ ਤੇ…

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (Jharkhand Liberation Front) ਦੇ ਨੇਤਾ ਹੇਮੰਤ ਸੋਰੇਨ (Hemant Soren) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ (Supreme Court)…

ਕੋਰੀਆ ‘ਚ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ‘ਚ ਪ੍ਰਨੀਤ ਕੌਰ ਨੇ ਗੱਡੇ ਝੰਡੇ

ਕੋਰੀਆ ਵਿਖੇ ਹੋ ਰਹੇ ਤੀਰਅੰਦਾਜ਼ੀ (Archery) ਦੇ ਵਿਸ਼ਵ ਕੱਪ ਸਟੇਜ-2 ਵਿੱਚ ਭਾਰਤ ਦੀ ਕੰਪਾਊਂਡ ਵੁਮੈਨ ਟੀਮ (Compound Women\’s Team) ਨੇ ਫ਼ਾਈਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਪੰਜਾਬੀ ਯੂਨੀਵਰਸਿਟੀ ਦੀ…

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ \’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ…

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ…

ਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ, 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਖੰਨਾ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਗਏ। ਕਾਂਗਰਸ ਛੱਡਣ ਵਾਲਿਆਂ ਵਿੱਚ ਸਾਬਕਾ…

ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਲਈ ਰੋਡ ਮੈਪ ਤਿਆਰ: ਮੁੱਖ ਸਕੱਤਰ

ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ (Haryana Chief Secretary TVSN Prasad) ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿੱਚ ਸ਼ਾਮਲ…

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਇਸ਼ \’ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ (Member of Parliament Swati Maliwal) \’ਤੇ ਕਥਿਤ ਕੁੱਟਮਾਰ ਦੇ ਮਾਮਲੇ \’ਚ ਦਿੱਲੀ…

ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਦਹਾਕਿਆਂ ਤੋਂ ਦਰਿਆਈ ਕੰਢੇ ਜ਼ਮੀਨ ਵਾਹ ਰਹੇ ਕਿਸਾਨਾਂ ਨੂੰ ਉਸਦੇ ਮਾਲਕਾਨਾ…

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸ਼ਾਮ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਰਾਏਕੋਟ ਵਿਖੇ ਚੋਣ ਪ੍ਰਚਾਰ ਕੀਤਾ। ਮਾਨ ਨੇ ‘ਆਪ’ ਉਮੀਦਵਾਰ ਦੇ…

ਲੁਧਿਆਣਾ ਨਗਰ ਨਿਗਮ ਦਾ ਕਲਰਕ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼,…

ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ – ਗੁਰਜੀਤ ਔਜਲਾ

ਦੇਸ਼ ਵਿੱਚ ਜਿੱਥੇ ਜਿੱਥੇ ਵੀ ਕਾਂਗਰਸ ਦੀਆਂ ਸਰਕਾਰਾਂ ਹਨ ਉਥੇ ਪੁਰਾਣੀ ਪੈਨਸ਼ਨ ਲਾਗੂ ਹੋ ਚੁੱਕੀ ਹੈ। ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਸਕੀਮ ਦੀ…

ਲੋਕ ਸਭਾ ਚੋਣਾਂ 2024- ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ…