Month: May 2024

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ \’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ…

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ…

ਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ, 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਖੰਨਾ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਗਏ। ਕਾਂਗਰਸ ਛੱਡਣ ਵਾਲਿਆਂ ਵਿੱਚ ਸਾਬਕਾ…

ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਲਈ ਰੋਡ ਮੈਪ ਤਿਆਰ: ਮੁੱਖ ਸਕੱਤਰ

ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ (Haryana Chief Secretary TVSN Prasad) ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿੱਚ ਸ਼ਾਮਲ…

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਇਸ਼ \’ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ (Member of Parliament Swati Maliwal) \’ਤੇ ਕਥਿਤ ਕੁੱਟਮਾਰ ਦੇ ਮਾਮਲੇ \’ਚ ਦਿੱਲੀ…

ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਦਹਾਕਿਆਂ ਤੋਂ ਦਰਿਆਈ ਕੰਢੇ ਜ਼ਮੀਨ ਵਾਹ ਰਹੇ ਕਿਸਾਨਾਂ ਨੂੰ ਉਸਦੇ ਮਾਲਕਾਨਾ…

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸ਼ਾਮ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਰਾਏਕੋਟ ਵਿਖੇ ਚੋਣ ਪ੍ਰਚਾਰ ਕੀਤਾ। ਮਾਨ ਨੇ ‘ਆਪ’ ਉਮੀਦਵਾਰ ਦੇ…

Trending Now