Month: May 2024

ਰਾਜ ਚੈਕ ਪੋਸਟ \’ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ…

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀਆਂ ਖੇਪਾਂ ਕੀਤੀਆਂ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ ਗੈਂਗਸਟਰਾਂ ਨੂੰ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ…

ਪੰਜਾਬ ਪੁਲਿਸ ਨੇ 48 ਘੰਟਿਆਂ ਵਿੱਚ ਸੁਲਝਾਇਆ ਬਾਉਂਸਰ ਕਤਲ ਕਾਂਡ

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਪਟਿਆਲ ਗੈਂਗ ਦੇ ਦੋ ਨਿਸ਼ਾਨੇਬਾਜ਼ਾਂ ਨੂੰ ਗ੍ਰਿਫਤਾਰ ਕਰਕੇ ਇੱਕ ਬਾਊਂਸਰ ਦੇ ਕਤਲ ਕੇਸ ਨੂੰ…

ਸੰਯੁਕਤ ਰਾਜ (ਯੂ.ਐਸ) ਦੇ ਰਾਸ਼ਟਰਪਤੀ ਜੋ ਬਿਡੇਨ ਵੱਲੋ ਇਜ਼ਰਾਈਲ ਨੂੰ ਚੇਤਾਵਨੀ

ਸੰਯੁਕਤ ਰਾਜ (ਯੂ.ਐਸ) ਦੇ ਰਾਸ਼ਟਰਪਤੀ ਜੋ ਬਿਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਜੇ ਇਜ਼ਰਾਈਲ ਦੱਖਣੀ ਗਾਜ਼ਾ ਵਿੱਚ ਰਫਾਹ \’ਤੇ ਹਮਲਾ ਕਰਦਾ ਹੈ ਤਾਂ ਉਹ ਇਜ਼ਰਾਈਲ ਨੂੰ ਅਮਰੀਕੀ ਹਥਿਆਰਾਂ ਦੀ ਸਪਲਾਈ…

ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਪੰਜਾਬ ਵਿੱਚ 3 ਹੋਰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ…

ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ…

ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਫਿਲਮ \’ਕੁੜੀ ਹਰਿਆਣੇ ਵੱਲ ਦੀ\’ ਪਹਿਲੀ ਝਲਕ ਲਾਂਚ

ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ ਜੋੜੀ 14 ਜੂਨ, 2024 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਹਰਿਆਣਵੀ ਮਨੋਰੰਜਕ ਫਿਲਮ ‘ਕੁੜੀ ਹਰਿਆਣੇ ਵੱਲ ਦੀ’…

ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਤਹਿਤ ਰੋਡ ਸ਼ੋਅ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ \’ਚ ਅਕਾਲੀ ਦਲ ਬਾਦਲ ਅਤੇ ਭਾਜਪਾ \’ਤੇ ਤਿੱਖਾ ਹਮਲਾ (ਵਿਅੰਗ) ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ…

ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਣਾਏ ਗਏ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਪਾਈ ਵੋਟ

ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ (ਮੰਗਲਵਾਰ) ਸਵੇਰੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ…

ਲੋਕ ਸਭਾ ਚੋਣਾ 2024: ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ…

ਲੋਕ ਸਭਾ ਚੋਣਾਂ 2024- ਪਹਿਲੇ ਦਿਨ ਲੁਧਿਆਣਾ ਵਿਖੇ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ…