Month: June 2024

ਮੋਹਾਲੀ ਵਿਖੇ ਰਾਸ਼ਟਰ ਪੱਧਰੀ “ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ…

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ…

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ…

ਅਮਰਨਾਥ ਤੀਰਥ ਦੀ ਸਾਲਾਨਾ ਯਾਤਰਾ ਅੱਜ ਤੋਂ ਸ਼ੁਰੂ

ਅਮਰਨਾਥ ਤੀਰਥ (Amarnath Shrine) ਦੀ ਸਾਲਾਨਾ ਯਾਤਰਾ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਬਾਲਟਾਲ ਬੇਸ ਕੈਂਪ (Baltal Base Camp) ਤੋਂ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਦੇ…

ਹਿਮਾਚਲ ‘ਚ ਪੰਜਾਬੀ ਟੈਕਸੀ ਡਰਾਈਵਰ ਦੀ ਕੁੱਟਮਾਰ, ਯੂਨੀਅਨ ਨੇ ਲਿਆ ਵੱਡਾ ਫੈਸਲਾ

ਹਿਮਾਚਲ ਪ੍ਰਦੇਸ਼ ‘ਚ ਪੰਜਾਬੀ ਨੌਜਵਾਨਾਂ ਨਾਲ ਦੁਰ-ਵਿਹਾਰ ਅਤੇ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਹੁਣ ਮਨਾਲੀ ‘ਚ ਨਵਾਂ ਵਾਕਿਆ ਸਾਹਮਣੇ ਆਇਆ ਹੈ, ਜਿਥੇ ਹਿਮਾਚਲ ਦੇ ਕੁੱਝ ਨੌਜਵਾਨਾਂ…

ਟੀ-20 ਵਿਸ਼ਵ ਕੱਪ 2024 : ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤ ਦੂਜੀ ਵਾਰ ਆਪਣੇ ਨਾਂ ਕੀਤਾ ਖ਼ਿਤਾਬ

ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ ਟੀ-20 ਵਿਸ਼ਵ ਕੱਪ 2024 ਦਾ ਫਾਈਨਲ ਮੈਚ ਬਹੁਤ ਰੋਮਾਂਚਕ ਰਿਹਾ। ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਤੋਂ ਬਾਅਦ ਗੇਂਦਬਾਜ਼ਾਂ ਨੇ ਮਿਲ ਕੇ ਮੈਚ…

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ…

‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ…

ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ (Monsoon)…

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16…

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ \’ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35…

ਸੂਬੇ ’ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ…