Month: June 2024

21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ

ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ…

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ…

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ…

ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਬਰਨਾਲਾ ਤੋਂ ਆਪ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਤੋਂ ਚੋਣ ਜਿੱਤਣ…

ਹਰਿਆਣਾ \’ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ \’ਚ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ

ਹਰਿਆਣਾ \’ਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ \’ਚ ਯਾਤਰੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ ਹਨ। ਸੂਬੇ \’ਚ ਭਿਆਨਕ ਲੂ…

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰਨ ਦੇ ਆਦੇਸ਼

ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ…

ਤਲਾਸ਼ੀ ਅਭਿਆਨ – ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ…

ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ’ਚ ਭਰਤੀ ਹੋਣ ਦੇ ਚਾਹਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਮੁਫਤ ਸਿਖਲਾਈ

ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜਿਲਕਾ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ…

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਅੱਜ ਡਿਪਟੀ…

ਪੰਜਾਬ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਸਾਈਕਲ ਰੈਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ…

ਵਿਧਾਇਕ ਡਾ: ਅਜੇ ਗੁਪਤਾ ਨੇ ਬਕਰੀਦ ਮੌਕੇ ਮਸਜਿਦਾਂ ਦਾ ਦੌਰਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ

ਮੁਸਲਿਮ ਭਾਈਚਾਰੇ ਦਾ ਮੁੱਖ ਤਿਉਹਾਰ ਈਦ-ਉਲ-ਅਜ਼ਹਾ ਯਾਨੀ ਬਕਰੀਦ ਸੋਮਵਾਰ ਨੂੰ ਮਨਾਈ ਗਈ। ਅੰਮ੍ਰਿਤਸਰ ਦੀਆਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿਚ ਵੀ ਨਮਾਜ਼ ਅਦਾ ਕੀਤੀ ਗਈ, ਜਿਸ ਵਿਚ ਆਪਸੀ ਸਦਭਾਵਨਾ, ਤਰੱਕੀ ਆਦਿ…

ਦੋ ਪੰਜਾਬੀ ਨੋਜਵਾਨ ਜੈਵੰਤ ਸਿੰਘ ਗਰੇਵਾਲ ਤੇ ਜਸਰਾਜਨ ਸਿੰਘ ਦੀ ਭਾਰਤੀ ਸਾਫਟ ਟੈਨਿਸ ‘ਚ ਹੋਈ ਚੋਣ

ਕੋਰੀਆ ਸਾਫਟ ਟੈਨਿਸ ਫੈਡਰੇਸ਼ਨ ਵੱਲੋਂ 18 ਤੋ 24 ਜੂਨ ਤੱਕ ਕਰਵਾਏ ਜਾਣ ਵਾਲੇ ਕੋਰੀਆ ਕੱਪ ਅੰਤਰਰਾਸ਼ਟਰੀ ਸਾਫਟ ਟੈਨਿਸ ਮੁਕਾਬਲੇ ਲਈ ਭਾਰਤੀ ਸਾਫਟ ਟੈਨਿਸ ਟੀਮ ਵਿੱਚ ਪੰਜਾਬ ਦੇ ਦੋ ਹੋਣਹਾਰ ਖਿਡਾਰੀਆਂ…

ਨਗਰ ਨਿਗਮ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਅਤੇ ਕੂੜਾ ਕੱਢਣ ਦਾ ਕੰਮ ਜੰਗੀ ਪੱਧਰ \’ਤੇ ਜਾਰੀ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੇ ਵੱਖ-ਵੱਖ ਪੁਆਇੰਟਾਂ \’ਤੇ ਮਸ਼ੀਨਰੀ ਅਤੇ ਸਟਾਫ਼ ਤਾਇਨਾਤ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਬੁੱਢੇ ਨਾਲੇ ਦੀ…