Month: June 2024

ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ…

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ

ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ…

ਲੁਧਿਆਣਾ \’ਚ 185 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਮੁਫਤ ਸਿਖਲਾਈ

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ, \’ਸੀ.ਐਮ. ਦੀ ਯੋਗਸ਼ਾਲਾ\’ ਪਹਿਲਕਦਮੀ ਤਹਿਤ ਲਗਭਗ 185 ਯੋਗਾ ਕਲਾਸਾਂ ਵੱਖ-ਵੱਖ ਸਥਾਨਾਂ \’ਤੇ ਮੁਫਤ ਸਿਖਲਾਈ ਪ੍ਰਦਾਨ ਕਰ ਰਹੀਆਂ ਹਨ। ਇਹ ਕਲਾਸਾਂ…

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅ

ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ…

ਗਲਾਡਾ ਵੱਲੋਂ ਪਿੰਡ ਇਆਲੀ ਕਲਾਂ/ਇਆਲੀ ਖੁਰਦ \’ਚ 8 ਨਾਜਾਇਜ਼ ਇਮਾਰਤਾਂ/ਢਾਂਚਿਆਂ \’ਤੇ ਕਾਰਵਾਈ

ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ \’ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ…

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ…

14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ…

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ…

ਵੇਕ ਅੱਪ ਲੁਧਿਆਣਾ – ਐਨ ਏਜੰਡਾ ਫਾਰ ਐਨਵਾਇਰਨਮੈਂਟ – ਲੁਧਿਆਣਾ ਪ੍ਰਸ਼ਾਸ਼ਨ ਵੱਲੋਂ \’ਗਰੀਨ ਹੈਕਾਥਨ\’ ਮੁਕਾਬਲੇ ਕਰਵਾਉਣ ਦਾ ਐਲਾਨ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ \’ਵੇਕ ਅੱਪ ਲੁਧਿਆਣਾ – ਐਨ ਏਜੰਡਾ ਫਾਰ ਐਨਵਾਇਰਨਮੈਂਟ\’ ਪ੍ਰੋਜੈਕਟ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਲੁਧਿਆਣਾ ਵਿੱਚ ਵਾਤਾਵਰਣ…

ਆਬਕਾਰੀ ਵਿਭਾਗ ਨੇ ਪਿਛਲੇ ਕੁੱਝ ਸਮੇ ਦੌਰਾਨ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ…

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ…

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ…

ਜੰਮੂ-ਵੈਸ਼ਨੋ ਦੇਵੀ ਹੈਲੀਕਾਪਟਰ ਦੀ ਸੇਵਾ 18 ਤੋਂ ਹੋਵੇਗੀ ਸ਼ੁਰੂ

ਮਾਤਾ ਵੈਸ਼ਨੋ ਦੇਵੀ (Vaishno Devi) ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼ਰਾਈਨ ਬੋਰਡ (Shrine Board) ਨੇ 18 ਜੂਨ ਤੋਂ ਜੰਮੂ-ਵੈਸ਼ਨੋ ਦੇਵੀ ਵਿਚਕਾਰ ਹੈਲੀਕਾਪਟਰ (Helicopter) ਸੇਵਾ ਸ਼ੁਰੂ ਕਰਨ ਜਾ…