Month: June 2024

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ…

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ…

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਬਤੌਰ ਐਮ ਐਲ ਏ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ…

ਕੋਟਫੱਤਾ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ\’ ਵਿਸ਼ੇ \’ਤੇ ਜਾਗਰੁਕਤਾ ਕੈਂਪ ਆਯੋਜਿਤ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਅਤੇ ਡਿਪਟੀ…

ਅੱਜ ਸ੍ਰੀ ਅਕਾਲ ਤਖਤ ਸਾਹਿਬ ਜੀ ’ਤੇ ਮਨਾਈ ਜਾ ਰਹੀ ਹੈ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ

ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ’ਤੇ ਅੱਜ ਅਪਰੇਸ਼ਨ ਬਲੂ ਸਟਾਰ (Operation Blue Star) ਦੀ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਸਮਾਗਮ ਵਿਚ ਸ੍ਰੀ ਅਕਾਲ…

ਪਾਵਰਲਿਫਟਰ ਸੰਦੀਪ ਕੌਰ ’ਤੇ ਡੋਪਿੰਗ ਪਾਬੰਦੀਸ਼ੁਦਾ ਪਦਾਰਥਾਂ ਦੇ ਦੋਸ਼ ’ਚ 10 ਸਾਲ ਦੀ ਪਾਬੰਦੀ

ਨਾਡਾ (Nada) ਦੀ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ (ਏ.ਡੀ.ਡੀ.ਪੀ.) (ADDP) ਨੇ ਪਾਵਰਲਿਫਟਰ ਸੰਦੀਪ ਕੌਰ ’ਤੇ ਪਾਬੰਦੀਸ਼ੁਦਾ ਪਦਾਰਥਾਂ ਦੀ ਵਰਤੋਂ ਕਰਨ ਦੇ ਦੂਜੇ ਅਪਰਾਧ ਲਈ 10 ਸਾਲ ਦੀ ਪਾਬੰਦੀ ਲਗਾ ਦਿਤੀ ਹੈ।…

ਐਨਡੀਏ ਪਾਰਲੀਮੈਂਟਰੀ ਪਾਰਟੀ ਨੇ Prime Minister Modi ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾ

ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ \’ਤੇ NDA ਦੀ ਪਹਿਲੀ ਬੈਠਕ ਹੋਈ,ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਮੀਟਿੰਗ ਵਿੱਚ 16…

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਨਵੇਂ ਸੰਸਦ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਚਮਕੌਰ ਸਾਹਿਬ ਜੀ (Shri Chamkaur Sahib Ji) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਜੀ (Gurdwara…

ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਉਹਨਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਮਿਲਣ ਪਹੁੰਚੀ

ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ’ਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਹਾਸਿਲ ਹੋਈ ਹੈ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਦੀ…

ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

ਤੇਜ਼ ਗੇਂਦਬਾਜ਼ ਐਨਰਿਚ ਨੋਰਕੀਆ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਦਿਤਾ।…

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਦੇਸ਼ ਭਰ ਵਿੱਚ ਟੋਲ ਟੈਕਸ ਵਧਾਇਆ

ਅੱਜ ਤੋਂ ਇੱਕ ਵਾਰ ਟੈਕਸ ਬੋਝ ਹੋਰ ਵਧਣ ਜਾ ਰਿਹਾ ਹੈ,ਟੋਲ ਟੈਕਸ ਦੀ ਜਿੱਥੇ ਕਿ ਅੱਜ ਤੋਂ ਅੰਮ੍ਰਿਤਸਰ ਦਿੱਲੀ ਮੁੱਖ ਰਾਜ ਮਾਰਗ ਦੇ ਉੱਤੇ ਸਥਿਤ ਇਸ ਵੱਡੇ ਟੋਲ ਪਲਾਜ਼ਾ (Toll…

ਚਲਾਣ ਪੇਸ਼ ਕਰਨ ਦੇ ਇਵਜ਼ \’ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500…