Month: June 2024

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤੇ

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ ਹਨ, ਉਹ ਡੇਢ ਲੱਖ ਦੀ ਲੀਡ ਨਾਲ ਜਿੱਤੇ ਹਨ। ਹਾਲਾਂਕਿ ਅਜੇ ਇਸ ਦਾ ਅਧਿਕਾਰਕ ਐਲਾਨ…

4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਦੇਸ਼ ਵਿਚ ਹੋਈਆਂ ਆਮ ਚੋਣਾਂ, ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ (Assembly Elections) ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ…

ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਲਈ ਕੇਵਲ ਛਿੜਕਾਅ ਕੀਤਾ ਜਾਵੇ: ਡਾ.ਅਮਰੀਕ ਸਿੰਘ

ਝੋਨੇ ਦੀ ਲਵਾਈ ਦਾ ਸਮਾਂ 11 ਜੂਨ ਨਿਰਧਾਰਿਤ ਕੀਤਾ ਗਿਆ ਹੈ, ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ…

HC ਨੇ ਹਰਿਆਣਾ ਵਿਖੇ ਸਰਕਾਰੀ ਨੌਕਰੀਆਂ \’ਚ 5 ਨੰਬਰਾਂ ਦੇ ਰਾਖਵੇਂਕਰਨ ਦੀ ਵਿਵਸਥਾ ਨੂੰ ਕੀਤਾ ਰੱਦ

ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਹਰਿਆਣਾ ਵਿਚ ਸਰਕਾਰੀ ਨੌਕਰੀਆਂ ਵਿਚ ਸਮਾਜਿਕ-ਆਰਥਿਕ ਆਧਾਰ \’ਤੇ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ…

ICC T20 ਵਿਸ਼ਵ ਕੱਪ 2024 ਮੈਚ 4 : SL ਬਨਾਮ SA Dream11 ਟੀਮ ਦੀ ਭਵਿੱਖਬਾਣੀ

ਸ਼੍ਰੀਲੰਕਾ ਅਤੇ ਦੱਖਣੀ ਅਫਰੀਕਾ ਨਿਊਯਾਰਕ ਦੇ ਨਸਾਓ ਕਾਉਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਇੱਕ ਦੂਜੇ ਨਾਲ ਭਿੜਨ ਲਈ ਤਿਆਰ ਹਨ। ਦੋਵੇਂ ਟੀਮਾਂ ਟੀ-20 ਵਿਸ਼ਵ ਕੱਪ 2024 \’ਚ ਮੈਚ ਜਿੱਤ ਕੇ ਆਪਣੀ…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 52-ਖਰੜ ਅਤੇ 53-ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ…

ਪੈਰਿਸ ਤੋਂ ਮੁੰਬਈ ਆ ਰਹੀ ਵਿਸਤਾਰਾ ਫਲਾਈਟ \’ਚ ਬੰਬ ਦੀ ਖ਼ਬਰ ਨਾਲ ਦਹਿਸ਼ਤ ਮਾਹੌਲ

ਫਰਾਂਸ ਦੀ ਰਾਜਧਾਨੀ ਪੈਰਿਸ (Paris) ਤੋਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਆ ਰਹੀ ਵਿਸਤਾਰਾ ਫਲਾਈਟ ਵਿੱਚ ਬੰਬ ਹੋਣ ਦੀ ਖਬਰ ਨੇ ਸਨਸਨੀ ਮਚਾ ਦਿੱਤੀ ਹੈ। ਇਸ ਸਬੰਧੀ ਹੱਥ ਲਿਖਤ ਪੱਤਰ…

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ…

ਭਗਵੰਤ ਮਾਨ ਨੇ ਕਿਹਾ, ਧੰਨਵਾਦ ਉਨਾਂ ਪੰਜਾਬੀਆਂ ਦਾ ਜਿਨਾਂ ਨੇ ਮੇਰੇ ਵਾਂਗੂੰ ਆਪਣੀ ਉਂਗਲ ‘ਤੇ ਇਹ ਨਿਸ਼ਾਨ ਲਵਾ ਕੇ ਲੋਕਤੰਤਰ ‘ਚ ਆਪਣਾ ਯੋਗਦਾਨ ਪਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ…