Month: July 2024

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ…

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ

ਅੰਮ੍ਰਿਤਸਰ 20 ਜੁਲਾਈ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ…

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ…

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ…

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ…

 ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ…

ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ…

ਰਾਸ਼ਟਰਪਤੀ ਜੋ ਬਿਡੇਨ ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ

ਰਾਸ਼ਟਰਪਤੀ ਜੋ ਬਿਡੇਨ (President Joe Biden) ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ ਹਨ,ਵ੍ਹਾਈਟ ਹਾਊਸ (White House) ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਬਿਡੇਨ ਨੇ ਕੋਵਿਡ -19 (Covid-19) ਲਈ ਸਕਾਰਾਤਮਕ…

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ…