Month: August 2024

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ…

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ…

ਵੋਟਰ  ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ…

ਵਿਧਾਨਸਭਾ ਚੋਣ ਵਿਚ ਚੋਣ ਜਾਬਤਾ ਦੀ ਸਖਤੀ ਨਾਲ ਪਾਲਣਾ ਯਕੀਨੀ ਕਰਨ ਰਾਜਨੀਤਿਕ ਪਾਰਟੀਆਂ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦੇ ਆਮ ਚੋਣ ਦੌਰਾਨ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀ ਚੋਣ ਜਾਬਤਾ ਦੀ ਪਾਲਣਾ ਸਖਤੀ…

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦਾ ਆਪਣਾ ਰਿਕਾਰਡ ਤੋੜਿਆ

ਪੈਰਿਸ ਓਲੰਪਿਕ ਤੋਂ ਬਾਅਦ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ (Star Javelin Thrower Neeraj Chopra) ਨੂੰ ਪਹਿਲੀ ਵਾਰ ਲੁਸਾਨੇ ਡਾਇਮੰਡ ਲੀਗ 2024 (Lausanne Diamond League 2024) ਵਿੱਚ ਐਕਸ਼ਨ ਵਿੱਚ…

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024. ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ…

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼…

ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ…

ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ…

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਗਸਤ ਨੂੰ ਯੂਕਰੇਨ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ…

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ…

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ…