Month: August 2024

ਹਰਿਆਣਾ ਚੋਣਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਮੁਲਾਕਾਤ,ਤੀਜੀ ਵਾਰ ਸੱਤਾ ‘ਚ ਆਉਣ ਲਈ ਬਣਾਈ ਰਣਨੀਤੀ

ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ‘ਚ ਦਿੱਲੀ ‘ਚ ਅਹਿਮ…

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ…

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਕੀਤੇ…

ਥਾਈਲੈਂਡ ਦੀ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਪੈਟੋਂਗਟਾਰਨ ਸ਼ਿਨਾਵਾਤਰਾ

ਥਾਈਲੈਂਡ ਵਿੱਚ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਹੈ। ਥਾਈਲੈਂਡ ਦੀ ਸੰਸਦ ਨੇ ਸ਼ੁੱਕਰਵਾਰ ਨੂੰ ਪੈਟੋਂਗਟਾਰਨ ਸ਼ਿਨਾਵਾਰਤਾ (Patongtarn Shinawarta) ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾ ਰਿਹਾ ਹੈ। 37…

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ…

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ…

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ…

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ…

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ

ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ…

ਦੇਸ਼ ਭਰ ਦੇ ਹਸਪਤਾਲਾਂ ’ਚ ਡਾਕਟਰਾਂ ਦੀ ਹੜਤਾਲ ਖ਼ਤਮ

ਪਿਛਲੇ ਦੋ ਦਿਨਾਂ ਤੋਂ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ’ਚ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਸੱਦੀ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ…

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ…

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ…