Month: August 2024

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼…

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ…

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ…

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ…

ਹਰਿਆਣਾ ਦੇ ਸਕੂਲਾਂ ‘ਚ 15 ਅਗਸਤ ਤੋਂ ਵੱਡਾ ਬਦਲਾਅ

ਹਰਿਆਣਾ ਦੇ ਸਕੂਲਾਂ ਵਿੱਚ 15 ਅਗਸਤ ਤੋਂ ਲਾਗੂ ਹੋ ਰਿਹਾ ਹੈ,ਆਉਣ ਵਾਲੇ ਸੁਤੰਤਰਤਾ ਦਿਵਸ ਤੋਂ ਹਰਿਆਣੇ ਦੇ ਸਕੂਲਾਂ ‘ਚ ਦਿੱਤੀਆਂ ਜਾਣ ਵਾਲੀਆਂ ਨਿੱਤ ਦਿਹਾੜੀਆਂ ‘ਚ ਦੇਸ਼ ਭਗਤੀ ਦੇ ਰੰਗ ਸ਼ਾਮਲ…

ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ

ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਐਂਟੀਆਕਸੀਡੈਂਟ, ਅਮੀਨੋ ਐਸਿਡ, ਐਨਜ਼ਾਈਮ, ਵਿਟਾਮਿਨ ਸੀ ਆਦਿ। ਰੋਜ਼ਾਨਾ ਸਵੇਰੇ ਖਾਲੀ ਪੇਟ ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ…

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ…

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ…

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ…

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ…

ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ…

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ…

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65…