Month: September 2024

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ…

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ…

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ…

ਪੰਜਾਬ ਸਰਕਾਰ ਵੱਲੋਂ  ਡਾ. ਬੀ. ਆਰ. ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।…

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ…

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ…

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ…

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ…

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ…

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ…