Month: September 2024

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

ਬਲੂਆਣਾ, ਫਾਜ਼ਿਲਕਾ 20 ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ…

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਫਰੀਦਕੋਟ 20 ਸਤੰਬਰ () ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ…

ਪੋਸ਼ਣ ਵਿਗਿਆਨੀ ਮਾਨਸੂਨ ਸੀਜ਼ਨ ਦੌਰਾਨ ਖਾਣ ਲਈ ਚੋਟੀ ਦੀਆਂ ਤਿੰਨ ਸਬਜ਼ੀਆਂ ਸਾਂਝੀਆਂ ਕਰਦੇ ਹਨ

ਇਸ ਮੌਸਮ ਵਿੱਚ ਸਹੀ ਸਬਜ਼ੀਆਂ ਖਰੀਦਣ ਦੀ ਪ੍ਰਕਿਰਿਆ ਵਿੱਚ ਤੁਹਾਡੀ ਮਦਦ ਕਰਨ ਲਈ, ਪੋਸ਼ਣ ਵਿਗਿਆਨੀ ਲਵਨੀਤ ਬੱਤਰਾ ਨੇ 3 ਸਬਜ਼ੀਆਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ।…

ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ…

ਪੰਜਾਬ ਪੁਲਿਸ ਦੀ  ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ…

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ…

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ…

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ…

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ…

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ…

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ…

ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ

ਬਰਤਾਨੀਆਂ ਨੇ ਬੁਧਵਾਰ ਨੂੰ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਅਤੇ ਭਾਰਤੀਆਂ ਸਮੇਤ ਸਾਰੇ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਬਜਾਏ ਈ-ਵੀਜ਼ਾ (E-Visa) ਦੀ ਵਰਤੋਂ ਕਰਨ ਦੀ ਅਪੀਲ ਕੀਤੀ,ਬਰਤਾਨੀਆਂ…

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ…