Month: September 2024

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ…

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ…

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ…

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.…

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ…

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07…

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ…

 ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000…

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ…

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024…

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ…

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024…

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ…