Month: September 2024

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ,ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ…

ਰੋਜ਼ਾਨਾ ਖਾਲੀ ਪੇਟ ਇੱਕ ਕੇਲਾ ਖਾਣ ਨਾਲ ਹੈਰਾਨ ਕਰਨ ਵਾਲੇ ਫਾਇਦੇ,ਊਰਜਾ ਦਾ ਇੱਕ ਵਧੀਆ ਸਰੋਤ

ਕੇਲੇ ਵਿੱਚ ਪੋਟਾਸ਼ੀਅਮ,ਸੋਡੀਅਮ,ਆਇਰਨ ਅਤੇ ਐਂਟੀਆਕਸੀਡੈਂਟਸ (Antioxidants) ਦੇ ਨਾਲ ਵਿਟਾਮਿਨ ਏ, ਬੀ 6 ਅਤੇ ਸੀ ਵਰਗੇ ਤੱਤ ਹੁੰਦੇ ਹਨ। ਕੇਲੇ ਹਾਈ ਕੈਲੋਰੀ ਵਾਲੇ ਫਲ ਹਨ,ਜੋ ਇਨ੍ਹਾਂ ਨੂੰ ਦਿਨ ਭਰ ਊਰਜਾ ਦਾ…

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ…

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ…

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

ਫਾਜ਼ਿਲਕਾ 14 ਸਤੰਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸਾ ਨਿਰਦੇਸਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਰਸਿੰਗ…

5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ (Haryana Vidhan Sabha) ਦੀ ਸਾਰੀ 90 ਸੀਟਾਂ ‘ਤੇ ਹੋਣ ਵਾਲੇ ਆਮ ਚੋਣ ਲਈ 1561…

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ ਤਹਿਤ…

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ…

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ…

ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ…

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ…

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ…

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ…