Month: September 2024

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ…

ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ

ਬਰਤਾਨੀਆਂ ਨੇ ਬੁਧਵਾਰ ਨੂੰ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਅਤੇ ਭਾਰਤੀਆਂ ਸਮੇਤ ਸਾਰੇ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਬਜਾਏ ਈ-ਵੀਜ਼ਾ (E-Visa) ਦੀ ਵਰਤੋਂ ਕਰਨ ਦੀ ਅਪੀਲ ਕੀਤੀ,ਬਰਤਾਨੀਆਂ…

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ…

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ…

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ…

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ…

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.…

Trending Now