Month: September 2024

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ…

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07…

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ…

 ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000…

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ…

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024…

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ…

Trending Now