Month: October 2024

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ…

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ…

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ…

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ…

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ…

ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ…