Month: October 2024

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ…

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ…

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ  ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ…

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ…

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ…

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ…

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ…

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ…

ਗ੍ਰਾਮ ਪੰਚਾਇਤ ਚੋਣਾਂ ਵਿੱਚ 77% ਮਤਦਾਨ ਦਰਜ ਕੀਤਾ ਗਿਆ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰਾਂ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ 2024 ਵਿੱਚ ਰਾਜ ਭਰ ਵਿੱਚ 77% ਮਤਦਾਨ ਦਰਜ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ…

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਸੂਬੇ ਵਿੱਚ ਚੱਲ ਰਹੇ ਮੈਡੀਕਲ…

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ…