Month: October 2024

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ…

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ…

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ…

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ…

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ…

ਰਾਜ ਚੋਣ ਕਮਿਸ਼ਨ ਨੇ ਦੋ ਗ੍ਰਾਮ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ

ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਹੋਈਆਂ ਬੇਨਿਯਮੀਆਂ ਕਾਰਨ ਦੋ ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ। ਇਹ ਯਾਦਗਾਰੀ ਸਮਾਗਮ ਚੰਡੀਗੜ੍ਹ…

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ…

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ…

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ…

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ…

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ…