Month: October 2024

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ.…