Month: October 2024

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ…

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ…

ਰਾਜ ਚੋਣ ਕਮਿਸ਼ਨ ਨੇ ਦੋ ਗ੍ਰਾਮ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ

ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਹੋਈਆਂ ਬੇਨਿਯਮੀਆਂ ਕਾਰਨ ਦੋ ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ। ਇਹ ਯਾਦਗਾਰੀ ਸਮਾਗਮ ਚੰਡੀਗੜ੍ਹ…

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ…

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ…

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ…

Trending Now