ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ…
