Month: November 2024

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ…

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ…

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ…

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ,…

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ…

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ…