Month: November 2024

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ…

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ…

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51…

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ…

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ…

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ…

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ…

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ…

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ…

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ।…

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ  ਵੋਟਿੰਗ : ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ…

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ…

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200…