Month: November 2024

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ,…

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ…

ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਪੰਜਾਬ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ…

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ…

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ,…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ…

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ…