Month: November 2024

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ…

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ…

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ।…

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ…

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ  ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ  ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ…

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ…

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ…

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ…

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ…

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ…

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ…

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ…