Month: November 2024

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ…

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51…

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ…

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ…

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ…

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ…

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ…