Month: November 2024

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ…

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ…

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ…

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ…

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ…

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ…

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)…

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ…

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ…

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ…

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ

ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ…