ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ…
