Month: December 2024

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ…

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ…

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ…

 ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ…

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ…

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ…

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ…