Month: December 2024

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ…

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।…

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵਲੋਂ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 11 ਦਸੰਬਰ ਬੀਤੀ ਸ਼ਾਮ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਮਮਤਾ ਕੁਮਾਰੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਓਲਡ ਏਜ ਹੋਮ ਵਿੱਚ…

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ…

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ: ਡਾ. ਬਲਜੀਤ ਕੌਰ

ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ…

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ…

ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ

ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਈ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਕੈਲੰਡਰ ਤਿਆਰ ਕਰਨ…