Month: December 2024

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ…

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ…

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ

ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5…

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ…

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ…

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ…

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।…