Month: December 2024

ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪਾਰਦਰਸ਼ਤਾ, ਕੁਸ਼ਲਤਾ ਅਤੇ ਟਿਕਾਊ ਮਾਈਨਿੰਗ ਗਤੀਵਿਧੀਆਂ ਵਿੱਚ ਨਵੇਂ ਮਾਪਦੰਡ ਤੈਅ ਕਰਦਿਆਂ ਸਾਲ 2024…

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ…

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ…

ਸਾਲ 2024 ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ

ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ…

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਗਾਰੰਟੀ ਦਿਤੀ

ਹਰਿਆਣਾ ਸਰਕਾਰ (Haryana Government) ਨੇ ਕਿਸਾਨਾਂ ਦੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਗਾਰੰਟੀ ਦਿਤੀ ਹੈ,ਸਰਕਾਰੀ ਏਜੰਸੀਆਂ (Government Agencies) ਜੋ ਪਹਿਲਾਂ ਹੀ ਘੱਟੋ-ਘੱਟ ਸਮਰਥਨ ਮੁੱਲ ’ਤੇ 14 ਫ਼ਸਲਾਂ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ…