Month: December 2024

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵਲੋਂ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 11 ਦਸੰਬਰ ਬੀਤੀ ਸ਼ਾਮ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਮਮਤਾ ਕੁਮਾਰੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਓਲਡ ਏਜ ਹੋਮ ਵਿੱਚ…

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ…

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ: ਡਾ. ਬਲਜੀਤ ਕੌਰ

ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ…

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ…

ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ

ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਈ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਕੈਲੰਡਰ ਤਿਆਰ ਕਰਨ…

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ…

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ…

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ…

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ…

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024…

ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ…

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ…

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ…