Month: December 2024

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ…

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ…

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ…

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ…

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ…

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ…

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ…

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ

ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5…

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ…

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ…

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ…

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।…