Month: December 2024

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ…

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ…

ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ

ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ…

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ…

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ…

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ…

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ ਆਈ.ਏ.ਐਸ. ਅਧਿਕਾਰੀਆਂ ਦੀ ਸੂਚੀ ਜਾਰੀ

ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ…