Month: January 2025

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ…

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ…

ਰਾਜਿੰਦਰ ਨਗਰ ਵਿੱਚ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਸਵਾਗਤ

ਨਵੀਂ ਦਿੱਲੀ, 31 ਜਨਵਰੀ 2025 ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ 2025 ਨੇੜੇ ਆ ਰਹੀਆਂ ਹਨ, ਰਾਜਧਾਨੀ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ…

ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਚੰਡੀਗੜ੍ਹ, 31 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ ‘ਤੇ ਛਾਪੇਮਾਰੀ ਸਬੰਧੀ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ…

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਪ੍ਰਚਾਰ,ਕਿਹਾ- 5 ਫਰਵਰੀ ਨੂੰ ਤੁਸੀਂ ਆਪਣੇ ਅਤੇ ਆਪਣੇ ਬੱਚਿਆਂ ਦੇ 5 ਸਾਲਾਂ ਦੇ ਭਵਿੱਖ ਦਾ ਫੈਸਲਾ ਕਰੋਗੇ

ਨਵੀਂ ਦਿੱਲੀ/ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਹੋਏ ਤੁਗਲਕਾਬਾਦ ਅਤੇ ਗ੍ਰੇਟਰ ਕੈਲਾਸ਼ ਵਿੱਚ ਵਿਸ਼ਾਲ ਜਨਸਭਾਵਾਂ ਨੂੰ ਸੰਬੋਧਨ…

ਵਿਰਾਟ ਕੋਹਲੀ ਦੇ ਮੈਦਾਨ ‘ਚ ਦਾਖਲ ਹੁੰਦੇ ਹੀ ਸਟੇਡੀਅਮ ਦੇ ਬਾਹਰ ਮਚੀ ਭਗਦੜ, 3 ਲੋਕ ਜ਼ਖਮੀ

ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦੇ ਬਾਹਰ ਹਫੜਾ-ਦਫੜੀ ਕਾਰਨ ਵਿਰਾਟ ਕੋਹਲੀ ਦੀ ਰਣਜੀ ਟਰਾਫੀ ‘ਚ ਵਾਪਸੀ ਖਰਾਬ ਹੋ ਗਈ। 30 ਜਨਵਰੀ ਨੂੰ ਵਿਰਾਟ ਕੋਹਲੀ ਨੇ ਸੂਰਜ ਆਹੂਜਾ ਦੇ ਰੇਲਵੇ ਖਿਲਾਫ…

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ…

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ…

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ…

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ…

ਹਾਈਕੋਰਟ ‘ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ ‘ਤੇ ‘ਆਪ’ ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ

ਚੰਡੀਗੜ੍ਹ, 29 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ…

ਯੁਵਕ ਸੇਵਾਵਾਂ ਕਲੱਬ ਵੱਲੋਂ ਵੱਖ-ਵੱਖ ਪਿੰਡਾਂ ’ਚ ਲਗਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਮਾਨਸਾ, 29 ਜਨਵਰੀ :ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ਕੋਟ ਧਰਮੂ, ਮੌਜੀਆ, ਉਭਾ, ਬੁਰਜ ਢਿੱਲਵਾਂ, ਰੜ੍ਹ ਅਤੇ ਅੱਕਾਂਵਾਲੀ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ…

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ…