Month: January 2025

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ…

ਸੰਸਦ ਮੈਂਬਰ ਰਾਘਵ ਚੱਢਾ ਨੇ ਮਹਾਕੁੰਭ ਦੌਰਾਨ ਉਡਾਣਾਂ ਦੇ ਕਿਰਾਏ ‘ਚ ਮਨਮਾਨੀ ‘ਤੇ ਚੁੱਕੇ ਸਵਾਲ, ਕਿਹਾ- ਸ਼ਰਧਾਲੂਆਂ ਦੀ ਆਸਥਾ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ

ਨਵੀਂ ਦਿੱਲੀ, 28 ਜਨਵਰੀ 2025* ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂ ਕੁੰਭ ਮੇਲੇ ਦੌਰਾਨ ਫਲਾਈਟ ਕੰਪਨੀਆਂ ਵੱਲੋਂ ਕਿਰਾਏ ਵਿੱਚ ਕੀਤੇ ਭਾਰੀ ਵਾਧੇ…

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਕ ਪੱਤਰ…

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ…

‘ਆਪ’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ*

‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ…

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ…

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ…

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਚੰਡੀਗੜ੍ਹ, 27 ਜਨਵਰੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ…

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ…

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ…

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ…

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ…